Bible Language

1 Kings 13:25 (NET) New English Translation

Versions

PAV   ਤਾਂ ਵੇਖੋ, ਭਈ ਮਨੁੱਖ ਉੱਥੋਂ ਦੀ ਲੰਘਦੇ ਸਨ ਅਤੇ ਉਨ੍ਹਾਂ ਨੇ ਵੇਖਿਆ ਕਿ ਲੋਥ ਰਾਹ ਵਿੱਚ ਡਿੱਗੀ ਪਈ ਹੈ ਅਤੇ ਸ਼ੇਰ ਲੋਥ ਦੇ ਕੋਲ ਖਲੋਤਾ ਹੈ ਸੋ ਉਨ੍ਹਾਂ ਨੇ ਸ਼ਹਿਰ ਵਿੱਚ ਜਿੱਥੇ ਉਹ ਬੁੱਢਾ ਨਬੀ ਰਹਿੰਦਾ ਸੀ ਜਾ ਕੇ ਗੱਲ ਦੱਸੀ