Bible Language

1 Kings 22:32 (NET) New English Translation

Versions

PAV   ਤਾਂ ਐਉਂ ਹੋਇਆ ਕਿ ਜਦ ਰਥਾਂ ਦੇ ਸਰਦਾਰਾਂ ਨੇ ਯਹੋਸ਼ਾਫਾਟ ਨੂੰ ਡਿੱਠਾ ਤਾਂ ਉਨ੍ਹਾਂ ਨੇ ਆਖਿਆ, ਇਸਰਾਏਲ ਦਾ ਪਾਤਸ਼ਾਹ ਜ਼ਰੂਰ ਏਹੋ ਹੀ ਹੋਵੇਗਾ ਅਤੇ ਓਹ ਉਸ ਦੇ ਨਾਲ ਲੜਨ ਨੂੰ ਮੁੜੇ ਪਰ ਯਹੋਸ਼ਾਫਾਟ ਚਿਚਲਾਇਆ