Bible Language

1 Kings 9:13 (NET) New English Translation

Versions

PAV   ਤਾਂ ਉਸ ਨੇ ਆਖਿਆ, ਹੇ ਮੇਰੇ ਭਰਾ ਏਹ ਕੇਹੋ ਜੇਹੇ ਨਗਰ ਹਨ ਜੋ ਤੈਂ ਮੈਨੂੰ ਦਿੱਤੇ? ਸੋ ਉਸ ਉਨ੍ਹਾਂ ਨੂੰ ਕਾਬੂਲ ਦਾ ਦੇਸ ਆਖਿਆ ਜੋ ਅੱਜ ਤੀਕ ਹੈ।।
IRVPA   ਤਾਂ ਉਸ ਨੇ ਆਖਿਆ, ਹੇ ਮੇਰੇ ਭਰਾ ਇਹ ਕਿਹੋ ਜਿਹੇ ਨਗਰ ਹਨ ਜੋ ਤੂੰ ਮੈਨੂੰ ਦਿੱਤੇ? ਸੋ ਉਸ ਉਨ੍ਹਾਂ ਨੂੰ ਕਾਬੂਲ ਦਾ ਦੇਸ ਆਖਿਆ ਜੋ ਅੱਜ ਤੱਕ ਹੈ।