Bible Language

2 Chronicles 11:23 (NET) New English Translation

Versions

PAV   ਅਤੇ ਉਸ ਨੇ ਸਿਆਣਪ ਕੀਤੀ ਅਤੇ ਆਪਣੇ ਪੁੱਤ੍ਰਾਂ ਨੂੰ ਯਹੂਦਾਹ ਅਤੇ ਬਿਨਯਾਮੀਨ ਦੇ ਸਾਰੇ ਗੜ੍ਹ ਵਾਲੇ ਸ਼ਹਿਰਾਂ ਵਿੱਚ ਵੱਖੋ ਵੱਖ ਕਰ ਦਿੱਤਾ ਅਤੇ ਉਨ੍ਹਾਂ ਨੂੰ ਬਹੁਤ ਰਸਦ ਦਿੱਤੀ ਅਤੇ ਉਨ੍ਹਾਂ ਲਈ ਬਹੁਤ ਸਾਰੀਆਂ ਵਹੁਟੀਆਂ ਮੰਗੀਆਂ।।
IRVPA   ਅਤੇ ਉਸ ਨੇ ਸਿਆਣਪ ਕੀਤੀ ਅਤੇ ਆਪਣੇ ਪੁੱਤਰਾਂ ਨੂੰ ਯਹੂਦਾਹ ਅਤੇ ਬਿਨਯਾਮੀਨ ਦੇ ਸਾਰੇ ਗੜ੍ਹ ਵਾਲੇ ਸ਼ਹਿਰਾਂ ਵਿੱਚ ਵੱਖੋ-ਵੱਖ ਕਰ ਦਿੱਤਾ ਅਤੇ ਉਨ੍ਹਾਂ ਨੂੰ ਬਹੁਤ ਰਸਦ ਦਿੱਤੀ ਅਤੇ ਉਨ੍ਹਾਂ ਲਈ ਬਹੁਤ ਸਾਰੀਆਂ ਵਹੁਟੀਆਂ ਮੰਗੀਆਂ। PE