Bible Language

2 Chronicles 20:37 (NET) New English Translation

Versions

PAV   ਤਦ ਦੋਦਾਵਾਹ ਦੇ ਪੁੱਤ੍ਰ ਅਲੀਅਜ਼ਰ ਨੇ ਜੋ ਮਾਰੇਸ਼ਾਹ ਦਾ ਸੀ ਯਹੋਸ਼ਾਫ਼ਾਟ ਦੇ ਵਿਰੁੱਧ ਅਗੰਮ ਵਾਚਿਆ ਕਿ ਇਸ ਲਈ ਭਈ ਤੂੰ ਨਾਲ ਮੇਲ ਕੀਤਾ ਯਹੋਵਾਹ ਨੇ ਤੇਰੇ ਬਣਾਏ ਨੂੰ ਤੋੜ ਦਿੱਤਾ ਹੈ ਸੋ ਓਹ ਜਹਾਜ਼ ਇਜੇਹੇ ਟੁੱਟੇ ਕਿ ਤਰਸ਼ੀਸ਼ ਨੂੰ ਨਾ ਜਾ ਸੱਕੇ।।
IRVPA   ਤਦ ਦੋਦਾਵਾਹ ਦੇ ਪੁੱਤਰ ਅਲੀਅਜ਼ਰ ਨੇ ਜੋ ਮਾਰੇਸ਼ਾਹ ਦਾ ਸੀ ਯਹੋਸ਼ਾਫ਼ਾਤ ਦੇ ਵਿਰੁੱਧ ਅਗੰਮ ਵਾਚਿਆ ਕਿ ਇਸ ਲਈ ਕਿ ਤੂੰ ਅਹਜ਼ਯਾਹ ਦੇ ਨਾਲ ਮੇਲ ਕੀਤਾ ਯਹੋਵਾਹ ਨੇ ਤੇਰੇ ਬਣਾਏ ਨੂੰ ਤੋੜ ਦਿੱਤਾ ਹੈ ਸੋ ਉਹ ਜਹਾਜ਼ ਅਜਿਹੇ ਟੁੱਟੇ ਕਿ ਤਰਸ਼ੀਸ਼ ਨੂੰ ਨਾ ਜਾ ਸਕੇ। PE