Bible Language

2 Chronicles 2:18 (NET) New English Translation

Versions

PAV   ਅਤੇ ਉਸ ਨੇ ਉਨ੍ਹਾਂ ਵਿੱਚੋਂ ਸੱਤਰ ਹਜ਼ਾਰ ਨੂੰ ਭਾਰ ਢੋਣ ਲਈ ਅਰ ਅੱਸੀ ਹਜ਼ਾਰ ਨੂੰ ਪਹਾੜ ਦੇ ਪੱਥਰ ਕੱਟਣ ਲਈ ਅਰ ਤਿੰਨ ਹਜ਼ਾਰ ਛੇ ਸੌ ਨੂੰ ਲੋਕਾਂ ਤੋਂ ਕੰਮ ਲੈਣ ਤੇ ਵੇਖ ਭਾਲ ਕਰਨ ਲਈ ਠਹਿਰਾਇਆ।।
IRVPA   ਅਤੇ ਉਸ ਨੇ ਉਨ੍ਹਾਂ ਵਿੱਚੋਂ ਸੱਤਰ ਹਜ਼ਾਰ ਨੂੰ ਭਾਰ ਢੋਣ ਲਈ ਅਤੇ ਅੱਸੀ ਹਜ਼ਾਰ ਨੂੰ ਪਰਬਤ ਦੇ ਪੱਥਰ ਕੱਟਣ ਲਈ ਅਤੇ ਤਿੰਨ ਹਜ਼ਾਰ ਨੂੰ ਛੇ ਸੌ ਲੋਕਾਂ ਤੋਂ ਕੰਮ ਲੈਣ ਤੇ ਦੇਖਭਾਲ ਕਰਨ ਲਈ ਠਹਿਰਾਇਆ। PE