Versions
PAV ਅਸੀਂ ਮੇਚਿਓਂ ਬਾਹਰ ਹੋ ਕੇ ਹੋਰਨਾਂ ਦੀਆਂ ਮਿਹਨਤਾਂ ਉੱਤੇ ਅਭਮਾਨ ਨਹੀਂ ਕਰਦੇ ਹਾਂ ਪਰ ਸਾਨੂੰ ਆਸ ਹੈ ਭਈ ਜਿਉਂ ਜਿਉਂ ਤੁਹਾਡੀ ਨਿਹਚਾ ਵਧਦੀ ਜਾਵੇ ਤਿਉਂ ਤਿਉਂ ਅਸੀਂ ਆਪਣੇ ਹਲਕੇ ਦੇ ਵਿੱਚ ਵਧਾਏ ਜਾਵਾਂਗੇ
ERVPA ਅਸੀਂ ਆਪਣੀਸ਼ੇਖੀ ਨੂੰ ਆਪਣੇ ਕਾਰਜ ਤੱਕ ਹੀ ਸੀਮਿਤ ਰੱਖਦੇ ਹਾਂ ਅਸੀਂ ਹੋਰਾਂ ਦੇ ਕੀਤੇ ਹੋਏ ਕਾਰਜ ਬਾਰੇ ਗੁਮਾਨ ਨਹੀਂ ਕਰਦੇ। ਉਵੇਂ ਹੀ ਜਿਵੇਂ ਤੁਹਾਡੀ ਨਿਹਚਾ ਵਧਣਾ ਜਾਰੀ ਰੱਖਦੀ ਹੈ, ਸਾਨੂੰ ਉਮੀਦ ਹੈ ਕਿ ਤੁਹਾਡੇ ਵਿੱਚ ਸਾਡਾ ਕਾਰਜ ਵੀ ਵਧੇਰੇ ਹੱਦ ਤੱਕ ਵਧੇਗਾ।
IRVPA ਅਸੀਂ ਨਾਪ ਤੋਂ ਬਾਹਰ ਹੋ ਕੇ ਹੋਰਨਾਂ ਦੀਆਂ ਮਿਹਨਤਾਂ ਉੱਤੇ ਮਾਣ ਨਹੀਂ ਕਰਦੇ ਹਾਂ ਪਰ ਸਾਨੂੰ ਆਸ ਹੈ ਕਿ ਜਿਵੇਂ-ਜਿਵੇਂ ਤੁਹਾਡੀ ਵਿਸ਼ਵਾਸ ਵੱਧਦੀ ਜਾਵੇ, ਤਿਵੇਂ-ਤਿਵੇਂ ਅਸੀਂ ਆਪਣੇ ਖੇਤਰਾਂ ਦੇ ਵਿੱਚ ਵਧਾਏ ਜਾਂਵਾਂਗੇ।