Bible Language

2 Corinthians 10:16 (NET) New English Translation

Versions

PAV   ਭਈ ਅਸੀਂ ਤੁਹਾਥੋਂ ਪਰੇਡੇ ਦੇਸਾਂ ਵਿੱਚ ਖੁਸ਼ ਖਬਰੀ ਸੁਣਾਈਏ ਅਤੇ ਹੋਰਨਾਂ ਦਿਆਂ ਹਲਕਿਆਂ ਵਿੱਚ ਉਨ੍ਹਾਂ ਗੱਲਾਂ ਉੱਤੇ ਜੋ ਸਾਡੇ ਲਈ ਤਿਆਰ ਕੀਤੀਆਂ ਹੋਈਆਂ ਹਨ ਅਭਮਾਨ ਨਾ ਕਰੀਏ
ERVPA   ਅਸੀਂ ਖੁਸ਼ਖਬਰੀ ਦਾ ਪ੍ਰਚਾਰ ਤੁਹਾਡੇ ਸ਼ਹਿਰ ਤੋਂ ਅਗੇਰੇ ਹੋਰਨਾਂ ਸ਼ਹਿਰਾਂ ਵਿੱਚ ਵੀ ਕਰਨਾ ਚਾਹੁੰਦੇ ਹਾਂ। ਅਸੀਂ ਉਸ ਕਾਰਜ ਬਾਰੇ ਆਤਮ ਪ੍ਰਸ਼ੰਸਾ ਲੈਣਾ ਨਹੀਂ ਚਾਹੁੰਦੇ ਜਿਹਡ਼ਾ ਪਹਿਲਾਂ ਹੀ ਕਿਸੇ ਹੋਰ ਵਿਅਕਤੀ ਦੇ ਇਲਾਕੇ ਵਿੱਚ ਕੀਤਾ ਜਾ ਚੁਕਿਆ ਹੈ।
IRVPA   ਤਾਂ ਜੋ ਅਸੀਂ ਤੁਹਾਡੇ ਤੋਂ ਦੂਰ ਦੇ ਦੇਸਾਂ ਵਿੱਚ ਖੁਸ਼ਖਬਰੀ ਸੁਣਾਈਏ ਅਤੇ ਹੋਰਨਾਂ ਦੇ ਖੇਤਰਾਂ ਵਿੱਚ ਉਨ੍ਹਾਂ ਗੱਲਾਂ ਉੱਤੇ ਜੋ ਸਾਡੇ ਲਈ ਤਿਆਰ ਕੀਤੀਆਂ ਹੋਈਆਂ ਹਨ ਮਾਣ ਨਾ ਕਰੀਏ।