Bible Language

2 Corinthians 1:3 (NET) New English Translation

Versions

PAV   ਮੁਬਾਰਕ ਹੈ ਸਾਡੇ ਪ੍ਰਭੁ ਯਿਸੂ ਮਸੀਹ ਦਾ ਪਰਮੇਸ਼ੁਰ ਅਤੇ ਪਿਤਾ ਜਿਹੜਾ ਦਿਆਲਗੀਆਂ ਦਾ ਪਿਤਾ ਅਤੇ ਸਰਬ ਦਿਲਾਸੇ ਦਾ ਪਰਮੇਸ਼ੁਰ ਹੈ
ERVPA   ਪਰਮੇਸ਼ੁਰ ਅਤੇ ਸਾਡੇ ਯਿਸੂ ਮਸੀਹ ਦੇ ਪਿਤਾ ਦੀ ਉਸਤਤਿ ਹੋਵੇ। ਪਰਮੇਸ਼ੁਰ, ਸਾਡਾ ਪਿਤਾ, ਦਇਆ ਨਾਲ ਭਰਪੂਰ ਹੈ। ਉਹੀ ਪਰਮੇਸ਼ੁਰ ਹੈ ਜਿਹਡ਼ਾ ਹਰ ਤਰ੍ਹਾਂ ਨਾਲ ਦਿਲਾਸਾ ਦਿੰਦਾ ਹੈ।
IRVPA   {ਪਰਮੇਸ਼ੁਰ ਦਾ ਧੰਨਵਾਦ ਕਰਨਾ} PS ਮੁਬਾਰਕ ਹੈ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਰਮੇਸ਼ੁਰ ਅਤੇ ਪਿਤਾ ਜਿਹੜਾ ਦਯਾ ਦਾ ਪਿਤਾ ਅਤੇ ਸਭ ਪ੍ਰਕਾਰ ਦੀ ਸ਼ਾਂਤੀ ਦਾ ਪਰਮੇਸ਼ੁਰ ਹੈ।