Bible Language

2 Kings 11:17 (NET) New English Translation

Versions

PAV   ਯਹੋਯਾਦਾ ਨੇ ਯਹੋਵਾਹ ਅਰ ਪਾਤਸ਼ਾਹ ਅਰ ਲੋਕਾਂ ਦੇ ਵਿੱਚਕਾਰ ਇੱਕ ਨੇਮ ਬੰਨ੍ਹਿਆ ਭਈ ਓਹ ਯਹੋਵਾਹ ਦੀ ਪਰਜਾ ਹੋਣ ਅਤੇ ਪਾਤਸ਼ਾਹ ਅਤੇ ਲੋਕਾਂ ਦੇ ਵਿੱਚਕਾਰ ਭੀ ਨੇਮ ਬੰਨ੍ਹਿਆ
IRVPA   {ਯਹੋਯਾਦਾ ਦਾ ਸੁਧਾਰ} (2 ਇਤ 23:16-21) PS ਯਹੋਯਾਦਾ ਨੇ ਯਹੋਵਾਹ, ਰਾਜਾ ਅਤੇ ਲੋਕਾਂ ਦੇ ਵਿਚਕਾਰ ਇੱਕ ਨੇਮ ਬੰਨ੍ਹਿਆ ਕਿ ਉਹ ਯਹੋਵਾਹ ਦੀ ਪਰਜਾ ਹੋਣ, ਰਾਜਾ ਅਤੇ ਲੋਕਾਂ ਦੇ ਵਿਚਕਾਰ ਵੀ ਨੇਮ ਬੰਨ੍ਹਿਆ।