Bible Language

2 Kings 22:18 (NET) New English Translation

Versions

PAV   ਪਰ ਯਹੂਦਾਹ ਦੇ ਪਾਤਸ਼ਾਹ ਨੂੰ ਜਿਹ ਨੇ ਤੁਹਾਨੂੰ ਯਹੋਵਾਹ ਕੋਲੋਂ ਪੁੱਛ ਗਿੱਛ ਕਰਨ ਲਈ ਘੱਲਿਆ ਹੈ ਤੁਸੀਂ ਐਉਂ ਆਖਿਓ ਕਿ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਆਖਦਾ ਹੈ ਭਈ ਓਹਨਾਂ ਗੱਲਾਂ ਦੇ ਵਿਖੇ ਜਿਹੜੀਆਂ ਤੈਂ ਸੁਣੀਆਂ ਹਨ
IRVPA   ਪਰ ਯਹੂਦਾਹ ਦੇ ਰਾਜਾ ਨੂੰ ਜਿਸ ਨੇ ਤੁਹਾਨੂੰ ਯਹੋਵਾਹ ਕੋਲੋਂ ਪੁੱਛ-ਗਿੱਛ ਕਰਨ ਲਈ ਭੇਜਿਆ ਹੈ ਤੁਸੀਂ ਇਸ ਤਰ੍ਹਾਂ ਆਖਿਓ ਕਿ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਉਹਨਾਂ ਗੱਲਾਂ ਦੇ ਵਿਖੇ ਜਿਹੜੀਆਂ ਤੂੰ ਸੁਣੀਆਂ ਹਨ।