Bible Language

2 Kings 22:19 (NET) New English Translation

Versions

PAV   ਏਸ ਲਈ ਕਿ ਤੇਰਾ ਮਨ ਮੁਲੈਮ ਹੋਇਆ ਅਰ ਜਦ ਤੂੰ ਉਹ ਸੁਣਿਆ ਜੋ ਮੈਂ ਇਸ ਥਾਂ ਅਰ ਇਹ ਦੇ ਵਾਸੀਆਂ ਦੇ ਵਿਰੁੱਧ ਆਖਿਆ ਭਈ ਓਹ ਨਾਸ ਹੋਣ ਤੇ ਸਰਾਪੇ ਜਾਣ ਤਾਂ ਤੂੰ ਯਹੋਵਾਹ ਦੇ ਅੱਗੇ ਨੀਵਾਂ ਹੋਇਆ ਤੇ ਆਪਣੇ ਲੀੜੇ ਪਾੜੇ ਅਰ ਮੇਰੇ ਅੱਗੇ ਰੋਇਆ ਸੋ ਮੈਂ ਭੀ ਤੇਰੀ ਸੁਣੀ ਹੈ ਯਹੋਵਾਹ ਦਾ ਵਾਕ ਹੈ
IRVPA   ਇਸ ਲਈ ਕਿ ਤੇਰਾ ਮਨ ਨਰਮ ਹੋਇਆ ਅਤੇ ਜਦ ਤੂੰ ਉਹ ਸੁਣਿਆ ਜੋ ਮੈਂ ਇਸ ਥਾਂ ਅਤੇ ਇਹ ਦੇ ਵਾਸੀਆਂ ਦੇ ਵਿਰੁੱਧ ਆਖਿਆ ਸੀ ਕਿ ਉਹ ਨਾਸ ਹੋਣ ਤੇ ਸਰਾਪੇ ਜਾਣ ਤਾਂ ਤੂੰ ਯਹੋਵਾਹ ਦੇ ਅੱਗੇ ਨੀਵਾਂ ਹੋਇਆ ਤੇ ਆਪਣੇ ਲੀੜੇ ਪਾੜੇ ਅਤੇ ਮੇਰੇ ਅੱਗੇ ਰੋਇਆ ਸੋ ਮੈਂ ਵੀ ਤੇਰੀ ਸੁਣੀ ਹੈ, ਯਹੋਵਾਹ ਦਾ ਵਾਕ ਹੈ।