Bible Language

2 Kings 9:10 (NET) New English Translation

Versions

PAV   ਅਰ ਈਜ਼ਬਲ ਨੂੰ ਯਿਜ਼ਰਏਲ ਦੀ ਭੂਮੀ ਵਿੱਚ ਕੁੱਤੇ ਖਾਣਗੇ ਅਰ ਉਹ ਨੂੰ ਦੱਬਣ ਵਾਲਾ ਉੱਥੇ ਕੋਈ ਨਾ ਹੋਵੇਗਾ। ਫੇਰ ਉਹ ਬੂਹਾ ਖੋਲ੍ਹ ਕੇ ਨੱਸ ਗਿਆ।।
IRVPA   ਈਜ਼ਬਲ ਨੂੰ ਯਿਜ਼ਰਏਲ ਦੀ ਭੂਮੀ ਵਿੱਚ ਕੁੱਤੇ ਖਾਣਗੇ ਅਤੇ ਉਹ ਨੂੰ ਦੱਬਣ ਵਾਲਾ ਉੱਥੇ ਕੋਈ ਨਾ ਹੋਵੇਗਾ। ਫੇਰ ਉਹ ਬੂਹਾ ਖੋਲ੍ਹ ਕੇ ਭੱਜ ਗਿਆ।