Bible Language

2 Samuel 21:20 (NET) New English Translation

Versions

PAV   ਫੇਰ ਗਥ ਵਿੱਚ ਇੱਕ ਹੋਰ ਲੜਾਈ ਹੋਈ ਅਤੇ ਉੱਥੇ ਇੱਕ ਵੱਡਾ ਲੰਮਾ ਮਨੁੱਖ ਸੀ। ਉਹ ਦੇ ਇੱਕ ਇੱਕ ਹੱਥ ਵਿੱਚ ਛੇ ਛੇ ਉਂਗਲੀਆਂ ਅਤੇ ਇੱਕ ਇੱਕ ਪੈਰ ਵਿੱਚ ਵੀ ਛੇ ਛੇ ਉਂਗਲੀਆਂ ਸਨ ਜੋ ਸੱਭੇ ਚੱਵੀ ਹੈਸਨ ਅਤੇ ਇਹ ਵੀ ਦੈਂਤ ਦੀ ਵੰਸ਼ ਵਿੱਚੋਂ ਸੀ
IRVPA   ਫਿਰ ਗਥ ਵਿੱਚ ਇੱਕ ਹੋਰ ਲੜਾਈ ਹੋਈ ਅਤੇ ਉੱਥੇ ਇੱਕ ਵੱਡੀ ਡੀਲ ਡੌਲ ਵਾਲਾ ਮਨੁੱਖ ਸੀ। ਉਹ ਦੇ ਇੱਕ-ਇੱਕ ਹੱਥ ਵਿੱਚ ਛੇ-ਛੇ ਉਂਗਲੀਆਂ ਅਤੇ ਇੱਕ-ਇੱਕ ਪੈਰ ਵਿੱਚ ਵੀ ਛੇ-ਛੇ ਉਂਗਲੀਆਂ ਸਨ ਅਰਥਾਤ ਚੌਵੀ ਉਂਗਲੀਆਂ ਸਨ ਅਤੇ ਇਹ ਵੀ ਦੈਂਤ ਦੇ ਵੰਸ਼ ਵਿੱਚੋਂ ਸੀ।