Bible Language

2 Samuel 6:16 (NET) New English Translation

Versions

PAV   ਜਾਂ ਯਹੋਵਾਹ ਦਾ ਸੰਦੂਕ ਦਾਊਦ ਦੇ ਸ਼ਹਿਰ ਵਿੱਚ ਵੜਿਆ ਤਾਂ ਸਾਊਲ ਦੀ ਧੀ ਮੀਕਲ ਨੇ ਬਾਰੀ ਵਿੱਚੋਂ ਦੀ ਝਾਤੀ ਮਾਰ ਕੇ ਦਾਊਦ ਪਾਤਸ਼ਾਹ ਨੂੰ ਯਹੋਵਾਹ ਦੇ ਅੱਗੇ ਟਪੂਸੀਆਂ ਮਾਰਦਾਂ ਅਤੇ ਲੁੱਡੀ ਪਾਉਂਦਿਆਂ ਡਿੱਠਾ ਸੋ ਉਸ ਨੇ ਆਪਣੇ ਮਨ ਵਿੱਚ ਉਹ ਨੂੰ ਤੁੱਛ ਜਾਤਾ
IRVPA   ਜਦੋਂ ਯਹੋਵਾਹ ਦਾ ਸੰਦੂਕ ਦਾਊਦ ਦੇ ਸ਼ਹਿਰ ਵਿੱਚ ਆਇਆ ਤਾਂ ਸ਼ਾਊਲ ਦੀ ਧੀ ਮੀਕਲ ਨੇ ਬਾਰੀ ਵਿੱਚੋਂ ਦੀ ਝਾਤੀ ਮਾਰ ਕੇ ਦਾਊਦ ਰਾਜਾ ਨੂੰ ਯਹੋਵਾਹ ਦੇ ਅੱਗੇ ਨੱਚਦੇ-ਟੱਪਦੇ ਦੇਖਿਆ ਤਾਂ ਉਸ ਨੇ ਆਪਣੇ ਮਨ ਵਿੱਚ ਉਹ ਨੂੰ ਤੁੱਛ ਜਾਣਿਆ।