Bible Language

2 Samuel 6:19 (NET) New English Translation

Versions

PAV   ਅਤੇ ਉਸ ਨੇ ਸਾਰਿਆਂ ਲੋਕਾਂ ਨੂੰ ਸਗੋਂ ਇਸਰਾਏਲ ਦੇ ਸਾਰੇ ਮਹੈਣ ਨੂੰ ਭਾਵੇਂ ਪੁਰਸ਼ ਹੋਵੇ ਇਸਤ੍ਰੀ ਸਾਰਿਆਂ ਨੂੰ ਇੱਕ ਇੱਕ ਰੋਟੀ ਤੇ ਇੱਕ ਇੱਕ ਤਰ ਬੋਟੀ ਅਤੇ ਇੱਕ ਇੱਕ ਦਾਖ ਦਾ ਕੁਲਚਾ ਦਿੱਤਾ ਤਾਂ ਸਭ ਲੋਕ ਆਪੋ ਆਪਣੇ ਘਰਾਂ ਤੋਂ ਵਿਦਿਆ ਹੋਏ।।
IRVPA   ਅਤੇ ਉਸ ਨੇ ਸਾਰਿਆਂ ਲੋਕਾਂ ਨੂੰ ਸਗੋਂ ਇਸਰਾਏਲ ਦੀ ਸਾਰੀ ਪਰਜਾ ਨੂੰ ਭਾਵੇ ਇਸਰਤੀ, ਪੁਰਸ਼, ਸਾਰਿਆਂ ਨੂੰ ਇੱਕ-ਇੱਕ ਰੋਟੀ, ਇੱਕ-ਇੱਕ ਮਾਸ ਦਾ ਟੁੱਕੜਾ ਅਤੇ ਇੱਕ-ਇੱਕ ਨੂੰ ਸੋਗੀ ਦੀ ਟਿੱਕੀ ਦਿੱਤੀਆਂ ਤਦ ਸਭ ਲੋਕ ਆਪੋ ਆਪਣੇ ਘਰਾਂ ਨੂੰ ਵਿਦਾ ਹੋਏ।