Bible Language

2 Samuel 6:5 (NET) New English Translation

Versions

PAV   ਅਤੇ ਦਾਊਦ ਅਰ ਇਸਰਾਏਲ ਦਾ ਸਾਰਾ ਘਰਾਣਾ ਚੀਲ ਦੀ ਲੱਕੜ ਦੇ ਸਭਨਾਂ ਤਰਾਂ ਦੇ ਵਾਜੇ ਅਰਥਾਤ ਬੀਨ, ਮੱਧਮ, ਖੰਜਰੀਆਂ, ਚਿਮੱਟਾ ਅਤੇ ਛੈਣੇ ਲੈ ਕੇ ਯਹੋਵਾਹ ਦੇ ਅੱਗੇ ਅੱਗੇ ਵਜਾਉਂਦੇ ਤੁਰੇ।।
IRVPA   ਦਾਊਦ ਅਤੇ ਇਸਰਾਏਲ ਦਾ ਸਾਰਾ ਘਰਾਣਾ ਚੀਲ ਦੀ ਲੱਕੜ ਦੇ ਸਾਰੇ ਤਰ੍ਹਾਂ ਦੇ ਵਾਜੇ ਅਰਥਾਤ ਬੀਨ, ਮੱਧਮ, ਖੰਜ਼ਰੀਆਂ, ਚਿਮਟਾ ਅਤੇ ਛੈਣੇ ਲੈ ਕੇ ਯਹੋਵਾਹ ਦੇ ਸੰਦੂਕ ਅੱਗੇ-ਅੱਗੇ ਵਜਾਉਂਦੇ ਗਏ।