Bible Language

2 Samuel 7:27 (NET) New English Translation

Versions

PAV   ਕਿਉਂ ਜੋ ਤੈਂ, ਹੇ ਸੈਨਾਂ ਦੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ, ਆਪਣੇ ਦਾਸ ਦੇ ਕੰਨ ਖੋਲ੍ਹ ਦਿੱਤੇ ਅਤੇ ਆਖਿਆ ਭਈ ਮੈਂਤੇਰੇ ਲਈ ਘਰ ਬਣਾਵਾਂਗਾ ਸੋ ਤੇਰੇ ਦਾਸ ਨੇ ਆਪਣੇ ਮਨ ਵਿੱਚ ਏਹ ਠਹਿਰਾਇਆ ਹੈ ਜੋ ਤੇਰੇ ਅੱਗੇ ਏਹ ਬੇਨਤੀ ਕਰੇ
IRVPA   ਕਿਉਂ ਜੋ ਹੇ ਸੈਨਾਂ ਦੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ, ਤੂੰ ਆਪਣੇ ਦਾਸ ਦੇ ਕੰਨ ਖੋਲ੍ਹ ਦਿੱਤੇ ਅਤੇ ਆਖਿਆ ਕਿ ਮੈਂ ਤੇਰੇ ਲਈ ਘਰ ਬਣਾਵਾਂਗਾ ਇਸ ਲਈ ਤੇਰੇ ਦਾਸ ਨੂੰ ਇੰਨ੍ਹੀ ਹਿੰਮਤ ਹੋਈ ਜੋ ਤੇਰੇ ਅੱਗੇ ਇਹ ਪ੍ਰਾਰਥਨਾ ਕਰੇ।