Bible Language

2 Samuel 7:29 (NET) New English Translation

Versions

PAV   ਸੋ ਹੁਣ ਤੂੰ ਆਪਣੇ ਦਾਸ ਦੇ ਘਰ ਨੂੰ ਬਰਕਤ ਦੇਣੀ ਮੰਨ ਲੈ ਜੋ ਉਹ ਤੇਰੇ ਅੱਗੇ ਸਦੀਪਕ ਤੋੜੀ ਅਟੱਲ ਰਹੇ ਕਿਉਂ ਜੋ ਤੈਂ ਹੀ, ਹੇ ਯਹੋਵਾਹ ਪ੍ਰਭੁ, ਏਹ ਆਖਿਆ ਹੈ ਅਤੇ ਤੇਰੀ ਹੀ ਬਰਕਤ ਨਾਲ ਤੇਰੇ ਦਾਸ ਦਾ ਘਰਾਣਾ ਸਦੀਪਕ ਤੋੜੀ ਮੁਬਾਰਕ ਹੋਵੇ।।
IRVPA   ਸੋ ਹੁਣ ਤੂੰ ਆਪਣੇ ਦਾਸ ਦੇ ਘਰ ਨੂੰ ਅਸੀਸ ਦੇ, ਜੋ ਉਹ ਤੇਰੇ ਅੱਗੇ ਸਦੀਪਕ ਕਾਲ ਤੱਕ ਅਟੱਲ ਰਹੇ ਕਿਉਂ ਜੋ ਤੂੰ ਹੇ ਯਹੋਵਾਹ ਪ੍ਰਭੂ, ਇਹ ਆਖਿਆ ਹੈ ਅਤੇ ਤੇਰੀ ਹੀ ਅਸੀਸ ਨਾਲ ਤੇਰੇ ਦਾਸ ਦਾ ਘਰਾਣਾ ਸਦੀਪਕ ਤੱਕ ਮੁਬਾਰਕ ਹੋਵੇ। PE