Bible Language

2 Chronicles 18:10 (NET) New English Translation

Versions

PAV   ਕਨਾਨਾਹ ਦੇ ਪੁੱਤ੍ਰ ਸਿਦਕੀਯਾਹ ਨੇ ਆਪਣੇ ਲਈ ਲੋਹੇ ਦੇ ਸਿੰਙ ਬਣਾਏ ਅਰ ਆਖਿਆ, ਯਹੋਵਾਹ ਐਉਂ ਫ਼ਰਮਾਉਂਦਾ ਹੈ ਭਈ ਇਨ੍ਹਾਂ ਨਾਲ ਤੁਸੀਂ ਅਰਾਮੀਆਂ ਨੂੰ ਜਦ ਤੀਕ ਓਹ ਮੁਕ ਨਾ ਜਾਣ ਧਸੀ ਜਾਓਗੇ!