Bible Language

2 Kings 10:13 (NET) New English Translation

Versions

PAV   ਅਤੇ ਉੱਥੇ ਯਹੂਦਾਹ ਦੇ ਪਾਤਸ਼ਾਹ ਅਹਜ਼ਯਾਹ ਦੇ ਭਰਾ ਯੇਹੂ ਨੂੰ ਮਿਲ ਪਏ ਅਰ ਉਹ ਬੋਲਿਆ, ਤਸੀਂ ਕੌਣ ਹੋ? ਅੱਗੋਂ ਉਹ ਬੋਲੇ, ਅਸੀਂ ਅਹਜ਼ਯਾਹ ਦੇ ਭਰਾ ਹਾਂ ਪਰ ਅਸੀਂ ਪਾਤਸ਼ਾਹ ਦਿਆਂ ਪੁੱਤ੍ਰਾਂ ਤੇ ਰਾਣੀ ਦੇ ਪੁੱਤ੍ਰਾਂ ਨੂੰ ਸੁਖ ਸਾਂਦ ਪੁੱਛਣ ਚੱਲੇ ਹਾਂ
IRVPA   ਅਤੇ ਉੱਥੇ ਯਹੂਦਾਹ ਦੇ ਰਾਜਾ ਅਹਜ਼ਯਾਹ ਦੇ ਭਰਾ ਯੇਹੂ ਨੂੰ ਮਿਲ ਪਏ ਅਤੇ ਉਹ ਬੋਲਿਆ ਤੁਸੀਂ ਕੌਣ ਹੋ? ਅੱਗੋਂ ਉਹ ਬੋਲੇ, ਅਸੀਂ ਅਹਜ਼ਯਾਹ ਦੇ ਭਰਾ ਹਾਂ ਅਸੀਂ ਰਾਜਾ ਦੇ ਪੁੱਤਰਾਂ ਅਤੇ ਰਾਣੀ ਦੇ ਪੁੱਤਰਾਂ ਨੂੰ ਸੁੱਖ-ਸਾਂਦ ਪੁੱਛਣ ਚੱਲੇ ਹਾਂ।