Bible Language

2 Kings 10:15 (NET) New English Translation

Versions

PAV   ਫੇਰ ਉਹ ਉੱਥੋਂ ਤੁਰ ਪਿਆ ਅਰ ਰੇਕਾਬ ਦੇ ਪੁੱਤ੍ਰ ਯਹੋਨਾਦਾਬ ਨੂੰ ਜੋ ਉਹ ਨੂੰ ਮਿਲਣ ਲਈ ਆਉਂਦਾ ਸੀ ਮਿਲਿਆ ਅਰ ਉਹ ਨੇ ਉਸ ਨੂੰ ਪਰਨਾਮ ਕਰ ਕੇ ਆਖਿਆ,ਕੀ ਤੇਰਾ ਮਨ ਠੀਕ ਹੈ ਜਿਵੇਂ ਮੇਰਾ ਮਨ ਤੇਰੇ ਮਨ ਦੇ ਨਾਲ ਹੈ? ਅੱਗੋਂ ਯਹੋਨਾਦਾਬ ਬੋਲਿਆ, ਠੀਕ ਹੈ। ਸੋ ਜੋ ਠੀਕ ਹੈ ਤਾਂ ਆਪਣਾ ਹੱਥ ਮੈਨੂੰ ਦੇਹ ਅਰ ਉਸ ਨੇ ਆਪਣਾ ਹੱਥ ਉਹ ਨੂੰ ਦਿੱਤਾ। ਤਾਂ ਉਹ ਨੇ ਉਸ ਨੂੰ ਆਪਣੇ ਰਥ ਉੱਤੇ ਬਿਠਾ ਲਿਆ
IRVPA   {ਅਹਾਬ ਦੇ ਹੋਰ ਰਿਸ਼ਤੇਦਾਰਾਂ ਦਾ ਕਤਲ} PS ਫੇਰ ਉਹ ਉੱਥੋਂ ਤੁਰ ਪਿਆ ਅਤੇ ਰੇਕਾਬ ਦੇ ਪੁੱਤਰ ਯਹੋਨਾਦਾਬ ਨੂੰ ਜੋ ਉਹ ਨੂੰ ਮਿਲਣ ਲਈ ਆਉਂਦਾ ਸੀ ਮਿਲਿਆ ਅਤੇ ਉਹ ਨੇ ਉਸ ਨੂੰ ਪਰਨਾਮ ਕਰ ਕੇ ਆਖਿਆ, ਕੀ ਤੇਰਾ ਮਨ ਠੀਕ ਹੈ ਜਿਵੇਂ ਮੇਰਾ ਮਨ ਤੇਰੇ ਮਨ ਦੇ ਨਾਲ ਹੈ? ਅੱਗੋਂ ਯਹੋਨਾਦਾਬ ਬੋਲਿਆ, ਠੀਕ ਹੈ। ਸੋ ਜੇ ਠੀਕ ਹੈ ਤੇ ਆਪਣਾ ਹੱਥ ਮੈਨੂੰ ਦੇ ਅਤੇ ਉਸ ਨੇ ਆਪਣਾ ਹੱਥ ਉਹ ਨੂੰ ਦਿੱਤਾ। ਤਾਂ ਉਹ ਨੇ ਉਸ ਨੂੰ ਆਪਣੇ ਰੱਥ ਉੱਤੇ ਬਿਠਾ ਲਿਆ