Bible Language

2 Kings 10:34 (NET) New English Translation

Versions

PAV   ਯੇਹੂ ਦੀ ਬਾਕੀ ਵਾਰਤਾ ਅਰ ਸਭ ਕੁਝ ਜੋ ਉਸ ਨੇ ਕੀਤਾ ਅਰ ਉਸ ਦੀ ਸਾਮਰਥ ਕੀ ਉਹ ਇਸਰਾਏਲ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਲਿਖੀ ਹੋਈ ਨਹੀਂ ਹੈ?
IRVPA   ਯੇਹੂ ਦੀ ਬਾਕੀ ਘਟਨਾ ਅਤੇ ਸਭ ਕੁਝ ਜੋ ਉਸ ਨੇ ਕੀਤਾ ਅਤੇ ਉਸ ਦੀ ਸਾਮਰਥ, ਕੀ ਉਹ ਇਸਰਾਏਲ ਦੇ ਰਾਜਿਆਂ ਦੀ ਇਤਿਹਾਸ ਦੀ ਪੋਥੀ ਵਿੱਚ ਲਿਖੀ ਹੋਈ ਨਹੀਂ ਹੈ?