Bible Language

2 Kings 13:11 (NET) New English Translation

Versions

PAV   ਅਤੇ ਉਸ ਨੇ ਓਹ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ। ਉਸ ਨੇ ਨਬਾਟ ਦੇ ਪੁੱਤ੍ਰ ਯਾਰਾਬੁਆਮ ਦੇ ਉਨ੍ਹਾਂ ਸਾਰਿਆਂ ਪਾਪਾਂ ਤੋਂ ਜੋ ਉਸ ਨੇ ਇਸਰਾਏਲ ਤੋਂ ਕਰਵਾਏ ਸਨ ਮੂੰਹ ਨਾ ਮੋੜਿਆ। ਉਹ ਉਨ੍ਹਾਂ ਉੱਤੇ ਚੱਲਦਾ ਰਿਹਾ
IRVPA   ਉਸ ਨੇ ਉਹ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਬੁਰਾ ਸੀ। ਉਸ ਨੇ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਉਨ੍ਹਾਂ ਸਾਰਿਆਂ ਪਾਪਾਂ ਤੋਂ ਜੋ ਉਸ ਨੇ ਇਸਰਾਏਲ ਤੋਂ ਕਰਵਾਏ ਸਨ, ਮੂੰਹ ਨਾ ਮੋੜਿਆ। ਉਹ ਉਨ੍ਹਾਂ ਉੱਤੇ ਚੱਲਦਾ ਰਿਹਾ।