Bible Language

2 Samuel 20:1 (NET) New English Translation

Versions

PAV   ਸੁਤੇ ਹੀ ਉੱਥੇ ਇੱਕ ਸ਼ਬਾ ਨਾਮੇ ਬਿਨਯਾਮੀਨੀ ਵਾਹਿਯਾਤ ਜਿਹਾ ਮਨੁੱਖ ਬਿਕਰੀ ਦਾ ਪੁੱਤ੍ਰ ਸੀ। ਉਸ ਨੇ ਧੂਤੂ ਵਜਾ ਕੇ ਆਖਿਆ, ਨਾ ਸਾਡੀ ਪੱਤੀ ਦਾਊਦ ਦੇ ਨਾਲ ਲੱਗਦੀ ਹੈ, ਨਾ ਸਾਡੀ ਵੰਡ ਯੱਸੀ ਦੇ ਪੁੱਤ੍ਰ ਨਾਲ ਲੱਗਦੀ ਹੈ। ਹੇ ਇਸਰਾਏਲ, ਆਪੋ ਆਪਣੇ ਤੰਬੂ ਨੂੰ ਤੁਰੋ!