Bible Language

Acts 17 (NET) New English Translation

Versions

PAV   ਫੇਰ ਓਹ ਅਮਫ਼ਿਪੁਲਿਸ ਅਤੇ ਅਪੁੱਲੋਨਿਯਾ ਦੇ ਵਿੱਚੋਂ ਦੀ ਲੰਘ ਕੇ ਥੱਸਲੁਨੀਕੇ ਨੂੰ ਆਏ ਜਿੱਥੇ ਯਹੂਦੀਆਂ ਦੀ ਇੱਕ ਸਮਾਜ ਸੀ
ERVPA   ਤੱਦ ਉਹ ਅਮਫ਼ਿਪੁਲਿਸ ਅਤੇ ਅੱਪੁਲੋਨਿਯਾ ਸ਼ਹਿਰਾਂ ਵਿੱਚੋਂ ਲੰਘਦੇ ਹੋਏ ਥਸ੍ਸਲੁਨੀਕੇ ਸ਼ਹਿਰ ਵਿੱਚ ਆਏ, ਜਿਥੇ ਕਿ ਯਹੂਦੀਆਂ ਦਾ ਇੱਕ ਪ੍ਰਾਰਥਨਾ ਸਥਾਨ ਸੀ।
IRVPA   {ਥਸਲੁਨੀਕੇ ਨਗਰ ਵਿੱਚ} PS ਫਿਰ ਉਹ ਅਮਫ਼ਿਪੁਲਿਸ ਅਤੇ ਅੱਪੁਲੋਨਿਯਾ ਵਿੱਚੋਂ ਦੀ ਲੰਘ ਕੇ ਥਸਲੁਨੀਕੇ ਨੂੰ ਆਏ, ਜਿੱਥੇ ਯਹੂਦੀਆਂ ਦਾ ਇੱਕ ਪ੍ਰਾਰਥਨਾ ਘਰ ਸੀ।