Bible Language

Esther 6:11 (NET) New English Translation

Versions

PAV   ਤਾਂ ਹਾਮਾਨ ਨੇ ਉਹ ਪੁਸ਼ਾਕ ਅਤੇ ਉਹ ਘੋੜਾ ਲਿਆ ਅਤੇ ਮਾਰਦਕਈ ਨੂੰ ਪੁਸ਼ਾਕ ਪੁਵਾਈ ਅਤੇ ਘੋੜੇ ਉੱਤੇ ਚੜ੍ਹਾ ਕੇ ਸ਼ਹਿਰ ਦੇ ਚੌਂਕ ਵਿੱਚ ਫਿਰਾਇਆ ਅਤੇ ਉਹ ਦੇ ਅੱਗੇ ਡੌਂਡੀ ਪਿਟਵਾਈ ਕਿ ਉਸ ਮਨੁੱਖ ਨਾਲ ਏਵੇਂ ਹੀ ਕੀਤਾ ਜਾਵੇਗਾ ਜਿਹ ਨੂੰ ਪਾਤਸ਼ਾਹ ਪਤ ਦੇਣੀ ਚਾਹੁੰਦਾ ਹੈ
IRVPA   ਤਦ ਹਾਮਾਨ ਨੇ ਉਹ ਬਸਤਰ ਅਤੇ ਉਹ ਘੋੜਾ ਲਿਆ ਅਤੇ ਮਾਰਦਕਈ ਨੂੰ ਬਸਤਰ ਪਹਿਨਾਇਆ ਅਤੇ ਘੋੜੇ ਉੱਤੇ ਸਵਾਰ ਕਰ ਕੇ ਸ਼ਹਿਰ ਦੇ ਚੌਂਕ ਵਿੱਚ ਘੁਮਾਇਆ ਅਤੇ ਉਸ ਦੇ ਅੱਗੇ ਇਹ ਮਨਾਦੀ ਕਰਵਾਈ, “ਜਿਸ ਮਨੁੱਖ ਨੂੰ ਰਾਜਾ ਆਦਰ ਦੇਣਾ ਚਾਹੁੰਦਾ ਹੈ ਉਸ ਦੇ ਨਾਲ ਅਜਿਹਾ ਹੀ ਕੀਤਾ ਜਾਵੇਗਾ!”