Bible Language

Esther 8:15 (NET) New English Translation

Versions

PAV   ਮਾਰਦਕਈ ਪਾਤਸ਼ਾਹ ਦੇ ਹਜ਼ੂਰੋਂ ਨੀਲੀ ਅਰ ਚਿੱਟੀ ਸ਼ਾਹੀ ਪੁਸ਼ਾਕ ਅਤੇ ਸੋਨੇ ਦਾ ਇੱਕ ਵੱਡਾ ਮੁਕਟ ਅਰ ਕਤਾਨੀ ਅਰ ਬੈਂਗਣੀ ਚੋਗਾ ਪਾ ਕੇ ਬਾਹਰ ਨਿੱਕਲਿਆ ਅਤੇ ਸ਼ੂਸ਼ਨ ਸ਼ਹਿਰ ਅਨੰਦ ਪਰਸੰਨ ਹੋਇਆ
IRVPA   ਤਦ ਮਾਰਦਕਈ ਰਾਜਾ ਦੇ ਹਜ਼ੂਰੋਂ ਨੀਲਾ ਅਤੇ ਸਫ਼ੇਦ ਸ਼ਾਹੀ ਬਸਤਰ ਪਹਿਨ ਕੇ ਅਤੇ ਸਿਰ ਉੱਤੇ ਸੋਨੇ ਦਾ ਇੱਕ ਵੱਡਾ ਮੁਕਟ ਰੱਖ ਕੇ ਅਤੇ ਕਤਾਨੀ ਅਤੇ ਬੈਂਗਣੀ ਚੋਗਾ ਪਾ ਕੇ, ਬਾਹਰ ਨਿੱਕਲਿਆ ਅਤੇ ਸ਼ੂਸ਼ਨ ਸ਼ਹਿਰ ਦੇ ਲੋਕ ਅਨੰਦ ਅਤੇ ਪ੍ਰਸੰਨ ਹੋ ਗਏ।