Bible Language

Exodus 18:1 (NET) New English Translation

Versions

PAV   ਜਾਂ ਮੂਸਾ ਦੇ ਸੌਹਰੇ ਯਿਥਰੋ ਨੇ ਜਿਹੜਾ ਮਿਦਯਾਨ ਦਾ ਪੁਜਾਰੀ ਸੀ ਸਭ ਕੁਝ ਜੋ ਪਰਮੇਸ਼ੁਰ ਨੇ ਮੂਸਾ ਅਤੇ ਆਪਣੀ ਪਰਜਾ ਇਸਰਾਏਲ ਲਈ ਕੀਤਾ ਸੁਣਿਆ ਅਰਥਾਤ ਜਿਵੇਂ ਯਹੋਵਾਹ ਇਸਰਾਏਲ ਨੂੰ ਮਿਸਰੋਂ ਬਾਹਰ ਲੈ ਆਇਆ
IRVPA   {ਮੂਸਾ ਆਪਣੇ ਸਹੁਰੇ ਨੂੰ ਮਿਲਦਾ ਹੈ} PS ਜਦ ਮੂਸਾ ਦੇ ਸੌਹਰੇ ਯਿਥਰੋ ਨੇ ਜਿਹੜਾ ਮਿਦਯਾਨ ਦਾ ਜਾਜਕ ਸੀ ਸਭ ਕੁਝ ਜੋ ਪਰਮੇਸ਼ੁਰ ਨੇ ਮੂਸਾ ਅਤੇ ਆਪਣੀ ਪਰਜਾ ਇਸਰਾਏਲ ਲਈ ਕੀਤਾ ਸੁਣਿਆ ਅਰਥਾਤ ਜਿਵੇਂ ਯਹੋਵਾਹ ਇਸਰਾਏਲ ਨੂੰ ਮਿਸਰੋਂ ਬਾਹਰ ਲੈ ਆਇਆ।