Bible Language

Exodus 20:18 (NET) New English Translation

Versions

PAV   ਸਾਰੀ ਪਰਜਾ ਗੱਜਾਂ, ਲਸ਼ਕਾਂ ਅਤੇ ਤੁਰ੍ਹੀ ਦੀ ਅਵਾਜ਼ ਅਤੇ ਪਹਾੜ ਤੋਂ ਧੂਆਂ ਵੇਖ ਰਹੀ ਸੀ ਅਤੇ ਜਾਂ ਪਰਜਾ ਨੇ ਵੇਖਿਆ ਤਾਂ ਕੰਬ ਉੱਠੀ ਤੇ ਦੂਰ ਜਾ ਖਲੋਤੀ
IRVPA   {ਲੋਕਾਂ ਦਾ ਡਰ ਜਾਣਾ} (ਬਿਵਸਥਾ 5:22-33) PS ਸਾਰੀ ਪਰਜਾ ਗੱਜਾਂ, ਲਸ਼ਕਾਂ ਅਤੇ ਤੁਰ੍ਹੀ ਦੀ ਅਵਾਜ਼ ਅਤੇ ਪਰਬਤ ਤੋਂ ਧੂੰਆਂ ਵੇਖ ਰਹੀ ਸੀ ਅਤੇ ਜਦ ਪਰਜਾ ਨੇ ਵੇਖਿਆ ਤਾਂ ਕੰਬ ਉੱਠੀ ਅਤੇ ਦੂਰ ਜਾ ਖੜੀ ਹੋਈ।