Bible Language

Exodus 36:3 (NET) New English Translation

Versions

PAV   ਉਨ੍ਹਾਂ ਨੇ ਮੂਸਾ ਦੇ ਅੱਗੋਂ ਸਾਰੀਆਂ ਭੇਟਾਂ ਨੂੰ ਜਿਨਾਂ ਨੂੰ ਇਸਰਾਏਲੀਆਂ ਨੇ ਪਵਿੱਤ੍ਰ ਅਸਥਾਨ ਦੀ ਉਪਾਸਨਾ ਦੇ ਕੰਮ ਨੂੰ ਪੂਰਾ ਕਰਨ ਲਈ ਲਿਆਂਦਾ ਸੀ ਲੈ ਲਿਆ ਪਰ ਓਹ ਉਹ ਦੇ ਕੋਲ ਹਰ ਸਵੇਰ ਨੰ ਖ਼ੁਸ਼ੀ ਦੀਆਂ ਭੇਟਾਂ ਵਾਫਰ ਲਿਆਉਂਦੇ ਰਹੇ
IRVPA   ਉਨ੍ਹਾਂ ਨੇ ਮੂਸਾ ਦੇ ਅੱਗੋਂ ਸਾਰੀਆਂ ਭੇਟਾਂ ਨੂੰ ਜਿਨ੍ਹਾਂ ਨੂੰ ਇਸਰਾਏਲੀਆਂ ਨੇ ਪਵਿੱਤਰ ਸਥਾਨ ਦੀ ਉਪਾਸਨਾ ਦੇ ਕੰਮ ਨੂੰ ਪੂਰਾ ਕਰਨ ਲਈ ਲਿਆਂਦਾ ਸੀ ਲੈ ਲਿਆ ਪਰ ਉਹ ਉਸ ਦੇ ਕੋਲ ਹਰ ਸਵੇਰ ਨੂੰ ਖੁਸ਼ੀ ਦੀਆਂ ਭੇਟਾਂ ਵਾਫ਼ਰ ਲਿਆਉਂਦੇ ਰਹੇ।