Bible Language

Exodus 8:31 (NET) New English Translation

Versions

PAV   ਯਹੋਵਾਹ ਨੇ ਮੂਸਾ ਦੇ ਆਖਣ ਦੇ ਅਨੁਸਾਰ ਕੀਤਾ ਅਰ ਉਨ੍ਹਾਂ ਮੱਖਾਂ ਦੇ ਝੁੰਡਾਂ ਨੂੰ ਫ਼ਿਰਊਨ ਅਰ ਉਸ ਦੇ ਟਹਿਲੂਆਂ ਅਰ ਉਸ ਦੀ ਰਈਅਤ ਤੋਂ ਹਟਾ ਦਿੱਤਾ ਤਾਂ ਉੱਥੇ ਇੱਕ ਵੀ ਨਾ ਰਿਹਾ
IRVPA   ਯਹੋਵਾਹ ਨੇ ਮੂਸਾ ਦੇ ਕਹਿਣ ਦੇ ਅਨੁਸਾਰ ਕੀਤਾ ਅਤੇ ਉਨ੍ਹਾਂ ਮੱਖਾਂ ਦੇ ਝੁੰਡਾਂ ਨੂੰ ਫ਼ਿਰਊਨ ਅਤੇ ਉਸ ਦੇ ਟਹਿਲੂਆਂ ਅਤੇ ਉਸ ਦੀ ਪਰਜਾ ਤੋਂ ਹਟਾ ਦਿੱਤਾ ਤਦ ਉੱਥੇ ਇੱਕ ਵੀ ਨਾ ਰਿਹਾ।