Bible Language

Exodus 9 (NET) New English Translation

Versions

PAV   ਯਹੋਵਾਹ ਨੇ ਮੂਸਾ ਨੂੰ ਆਖਿਆ, ਫ਼ਿਰਊਨ ਕੋਲ ਜਾਹ ਅਰ ਉਸ ਨਾਲ ਗੱਲ ਕਰ ਕਿ ਯਹੋਵਾਹ ਇਬਰਾਨੀਆਂ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ ਕਿ ਮੇਰੀ ਪਰਜਾ ਨੂੰ ਜਾਣ ਦੇਹ ਤਾਂ ਜੋ ਉਹ ਮੇਰੀ ਉਪਾਸਨਾ ਕਰੇ
IRVPA   {ਪਸ਼ੂਆਂ ਦੀ ਮੌਤ} PS ਯਹੋਵਾਹ ਨੇ ਮੂਸਾ ਨੂੰ ਆਖਿਆ, ਫ਼ਿਰਊਨ ਕੋਲ ਜਾ ਅਤੇ ਉਸ ਨਾਲ ਗੱਲ ਕਰ ਕਿ ਯਹੋਵਾਹ ਇਬਰਾਨੀਆਂ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਕਿ ਮੇਰੀ ਪਰਜਾ ਨੂੰ ਜਾਣ ਦੇ ਤਾਂ ਜੋ ਉਹ ਮੇਰੀ ਉਪਾਸਨਾ ਕਰੇ।