Bible Language

Ezekiel 39:28 (NET) New English Translation

Versions

PAV   ਤਦ ਓਹ ਜਾਣਨਗੇ ਕਿ ਮੈਂ ਯਹੋਵਾਹ ਉਨ੍ਹਾਂ ਦਾ ਪਰਮੇਸ਼ੁਰ ਹਾਂ! ਏਸ ਲਈ ਕਿ ਮੈਂ ਉਨ੍ਹਾਂ ਨੂੰ ਕੌਮਾਂ ਦੇ ਵਿਚਕਾਰ ਅਸੀਰੀ ਵਿੱਚ ਘੱਲਿਆ ਅਤੇ ਮੈਂ ਹੀ ਉਨ੍ਹਾਂ ਨੂੰ ਉਨ੍ਹਾਂ ਦੀ ਭੂਮੀ ਵਿੱਚ ਇੱਕਠਾ ਕੀਤਾ ਅਤੇ ਉਨ੍ਹਾਂ ਵਿੱਚੋਂ ਇੱਕ ਨੂੰ ਵੀ ਉੱਥੇ ਨਾ ਛੱਡਾਂਗਾ
IRVPA   ਤਦ ਉਹ ਜਾਣਨਗੇ ਕਿ ਮੈਂ ਯਹੋਵਾਹ ਉਹਨਾਂ ਦਾ ਪਰਮੇਸ਼ੁਰ ਹਾਂ! ਇਸ ਲਈ ਕਿ ਮੈਂ ਉਹਨਾਂ ਨੂੰ ਕੌਮਾਂ ਦੇ ਵਿਚਕਾਰ ਗੁਲਾਮੀ ਵਿੱਚ ਭੇਜਿਆ ਅਤੇ ਮੈਂ ਹੀ ਉਹਨਾਂ ਨੂੰ ਉਹਨਾਂ ਦੀ ਭੂਮੀ ਵਿੱਚ ਇਕੱਠਾ ਕੀਤਾ। ਉਹਨਾਂ ਵਿੱਚੋਂ ਇੱਕ ਵੀ ਉੱਥੇ ਨਾ ਛੱਡਾਂਗਾ।