Bible Language

Ezekiel 4:14 (NET) New English Translation

Versions

PAV   ਤਾਂ ਮੈਂ ਆਖਿਆ, ਹਾਇ ਪ੍ਰਭੁ ਯਹੋਵਾਹ! ਵੇਖ, ਮੇਰੀ ਜਾਨ ਕਦੇ ਪਲੀਤ ਨਹੀਂ ਹੋਈ ਅਤੇ ਆਪਣੀ ਜੁਆਨੀ ਤੋਂ ਲੈਕੇ ਅੱਜ ਤੀਕੁਰ ਕੋਈ ਮਰੀ ਹੋਈ ਸ਼ੈ ਜਿਹੜੀ ਆਪ ਹੀ ਮਰ ਜਾਵੇ ਯਾ ਪਾੜੀ ਗਈ ਹੋਵੇ ਮੈਂ ਕਦੀ ਨਹੀਂ ਖਾਧੀ, ਅਤੇ ਅਸ਼ੁੱਧ ਮਾਸ ਮੇਰੇ ਮੂੰਹ ਵਿੱਚ ਕਦੇ ਨਹੀਂ ਪਿਆ
IRVPA   ਤਾਂ ਮੈਂ ਆਖਿਆ, ਹਾਏ ਪ੍ਰਭੂ ਯਹੋਵਾਹ! ਵੇਖ, ਮੇਰੀ ਜਾਨ ਕਦੇ ਅਸ਼ੁੱਧ ਨਹੀਂ ਹੋਈ ਅਤੇ ਮੈਂ ਆਪਣੀ ਜੁਆਨੀ ਤੋਂ ਲੈ ਕੇ ਅਸ਼ੁੱਧ ਨਹੀਂ ਹੋਇਆ। ਆਪਣੀ ਜਵਾਨੀ ਤੋਂ ਲੈ ਕੇ ਅੱਜ ਤੱਕ ਕੋਈ ਮਰੀ ਹੋਈ ਚੀਜ਼ ਮੈਂ ਕਦੇ ਨਹੀਂ ਖਾਧੀ, ਜਿਹੜੀ ਆਪ ਹੀ ਮਰ ਜਾਵੇ ਜਾਂ ਪਾੜੀ ਗਈ ਹੋਵੇ। ਅਸ਼ੁੱਧ ਮਾਸ ਮੇਰੇ ਮੂੰਹ ਵਿੱਚ ਕਦੇ ਨਹੀਂ ਪਿਆ।