Bible Language

Ezekiel 5:17 (NET) New English Translation

Versions

PAV   ਅਤੇ ਮੈਂ ਤੇਰੇ ਵਿੱਚ ਕਾਲ ਅਤੇ ਬੁਰੇ ਦਰਿੰਦੇ ਘੱਲਾਂਗਾ ਅਤੇ ਓਹ ਤੈਨੂੰ ਔਂਤਰਾ ਕਰਨਗੇ ਅਤੇ ਤੇਰੇ ਵਿੱਚੋਂ ਦੀ ਬਵਾ ਅਤੇ ਖੂਨ ਖਰਾਬਾ ਲੰਘੇਗਾ ਅਤੇ ਮੈਂ ਤੇਰੇ ਉੱਤੇ ਤਲਵਾਰ ਲਿਆਵਾਂਗਾ। ਮੈਂ ਯਹੋਵਾਹ ਨੇ ਇਹ ਉਚਾਰਿਆ ਹੈ।।
IRVPA   ਮੈਂ ਤੇਰੇ ਵਿੱਚ ਕਾਲ ਅਤੇ ਬੁਰੇ ਦਰਿੰਦੇ ਭੇਜਾਂਗਾ ਅਤੇ ਉਹ ਤੈਨੂੰ ਔਂਤਰਾ ਕਰਨਗੇ। ਤੇਰੇ ਵਿੱਚੋਂ ਦੀ ਬਵਾ ਅਤੇ ਖੂਨ-ਖ਼ਰਾਬਾ ਲੰਘੇਗਾ ਅਤੇ ਮੈਂ ਤੇਰੇ ਉੱਤੇ ਤਲਵਾਰ ਲਿਆਵਾਂਗਾ। ਮੈਂ ਯਹੋਵਾਹ ਨੇ ਇਹ ਆਖਿਆ ਹੈ। PE