Bible Language

Ezra 3:5 (NET) New English Translation

Versions

PAV   ਉਹ ਦੇ ਪਿੱਛੋਂ ਸਦਾ ਦੀ ਹੋਮ ਬਲੀ ਤੇ ਅਮੱਸਿਆਂ ਤੇ ਯਹੋਵਾਹ ਦਿਆਂ ਸਭਨਾਂ ਠਹਿਰਾਇਆਂ ਹੋਇਆ ਪਰਬਾਂ ਤੇ ਪਵਿੱਤ੍ਰ ਕੀਤੀਆਂ ਹੋਈਆਂ ਵਸਤੂਆਂ ਦੀਆਂ ਭੇਟਾਂ ਚੜ੍ਹਾਈਆਂ ਨਾਲੇ ਹਰ ਪੁਰਸ਼ ਦੀ ਖੁਸ਼ੀ ਦੀ ਭੇਟ ਜੋ ਉਹ ਆਪਣੀ ਖੁਸ਼ੀ ਨਾਲ ਯਹੋਵਾਹ ਨੂੰ ਚੜ੍ਹਾਉਂਦਾ ਸੀ
IRVPA   ਇਸ ਤੋਂ ਬਾਦ ਸਦਾ ਦੀ ਹੋਮ ਬਲੀ ਅਤੇ ਅਮੱਸਿਆ ਅਤੇ ਯਹੋਵਾਹ ਦੇ ਸਾਰੇ ਠਹਿਰਾਏ ਹੋਏ ਤਿਉਹਾਰਾਂ ਅਤੇ ਪਵਿੱਤਰ ਕੀਤੀਆਂ ਵਸਤੂਆਂ ਦੀਆਂ ਭੇਟਾਂ ਚੜ੍ਹਾਈਆਂ ਅਤੇ ਹਰ ਪੁਰਸ਼ ਦੀ ਖੁਸ਼ੀ ਦੀ ਭੇਟ ਜੋ ਉਹ ਆਪਣੀ ਖੁਸ਼ੀ ਨਾਲ ਯਹੋਵਾਹ ਨੂੰ ਚੜ੍ਹਾਉਂਦਾ ਸੀ।