Bible Language

Ezra 7:28 (NET) New English Translation

Versions

PAV   ਅਤੇ ਪਾਤਸ਼ਾਹ ਤੇ ਉਹ ਦੇ ਮੰਤਰੀਆਂ ਦੇ ਸਨਮੁਖ ਅਤੇ ਪਾਤਸ਼ਾਹ ਦੇ ਸਾਰੇ ਬਲਵੰਤ ਸਰਦਾਰਾਂ ਦੇ ਅੱਗੇ ਮੇਰੇ ਉੱਤੇ ਦਯਾ ਦਰਿਸਟੀ ਕੀਤੀ ਹੈ ਸੋ ਮੈਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੱਥੋਂ ਜੋ ਮੇਰੇ ਉੱਤੇ ਸੀ ਬਲ ਪਾਇਆ ਅਤੇ ਮੈਂ ਇਸਰਾਏਲ ਵਿੱਚੋਂ ਮੁਖੀਆਂ ਨੂੰ ਇਕੱਠਾ ਕੀਤਾ ਭਈ ਓਹ ਮੇਰੇ ਨਾਲ ਉਤਾਹਾਂ ਚੱਲਣ।।
IRVPA   ਅਤੇ ਰਾਜਾ ਤੇ ਉਸ ਦੇ ਮੰਤਰੀਆਂ ਦੇ ਸਨਮੁਖ ਅਤੇ ਰਾਜਾ ਦੇ ਸਾਰੇ ਬਲਵੰਤ ਹਾਕਮਾਂ ਦੇ ਅੱਗੇ, ਮੇਰੇ ਉੱਤੇ ਕਿਰਪਾ ਦੀ ਨਜ਼ਰ ਕੀਤੀ ਹੈ। ਇਸ ਲਈ ਮੈਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੱਥੋਂ, ਜੋ ਮੇਰੇ ਉੱਤੇ ਸੀ ਬਲ ਪਾਇਆ ਅਤੇ ਮੈਂ ਇਸਰਾਏਲ ਵਿੱਚੋਂ ਆਗੂਆਂ ਨੂੰ ਇਕੱਠਾ ਕੀਤਾ ਤਾਂ ਜੋ ਉਹ ਮੇਰੇ ਨਾਲ ਅੱਗੇ ਚੱਲਣ। PE