Bible Language

Ezra 9:4 (NET) New English Translation

Versions

PAV   ਤਦ ਓਹ ਸਾਰੇ ਜਿਹੜੇ ਇਸਰਾਏਲ ਦੇ ਪਰਮੇਸ਼ੁਰ ਦੀਆਂ ਗੱਲਾਂ ਤੋਂ ਕੰਬਦੇ ਸਨ ਉਨ੍ਹਾਂ ਅਸੀਰਾਂ ਦੀ ਬੇ ਈਮਾਨੀ ਦੇ ਕਾਰਨ ਮੇਰੇ ਕੋਲ ਇੱਕਠੇ ਹੋ ਗਏ ਅਤੇ ਮੈਂ ਸੰਝ ਦੀ ਬਲੀ ਦੇ ਚੜ੍ਹਾਉਣ ਤੀਕ ਨਿਮੂਝਾਣਾ ਬੈਠਾ ਰਿਹਾ
IRVPA   ਤਦ ਉਹ ਸਾਰੇ ਜਿਹੜੇ ਇਸਰਾਏਲ ਦੇ ਪਰਮੇਸ਼ੁਰ ਦੀਆਂ ਗੱਲਾਂ ਤੋਂ ਕੰਬਦੇ ਸਨ, ਉਨ੍ਹਾਂ ਲੋਕਾਂ ਦੇ ਧੋਖੇ ਦੇ ਕਾਰਨ ਜੋ ਗ਼ੁਲਾਮੀ ਤੋਂ ਮੁੜ ਆਏ ਸਨ, ਮੇਰੇ ਕੋਲ ਇਕੱਠੇ ਹੋ ਗਏ ਅਤੇ ਮੈਂ ਸ਼ਾਮ ਦੀ ਬਲੀ ਚੜ੍ਹਾਉਣ ਤੱਕ ਸੁੰਨ ਹੋ ਕੇ ਬੈਠਿਆ ਰਿਹਾ।