Bible Language

Genesis 26:34 (NET) New English Translation

Versions

PAV   ਜਾ ਏਸਾਓ ਚਾਲੀਆਂ ਵਰਿਹਾਂ ਦਾ ਸੀ ਤਾਂ ਉਹ ਬੇਰੀ ਹਿੱਤੀ ਦੀ ਧੀ ਯਹੂਦਿਥ ਅਰ ਏਲੋਨ ਹਿੱਤੀ ਦੀ ਧੀ ਬਾਸਮਥ ਨੂੰ ਵਿਆਹ ਲਿਆਇਆ
IRVPA   {ਏਸਾਓ ਦੀਆਂ ਵਿਦੇਸ਼ੀ ਪਤਨੀਆਂ} PS ਜਦ ਏਸਾਓ ਚਾਲ੍ਹੀ ਸਾਲ ਦਾ ਸੀ ਤਾਂ ਉਹ ਬੇਰੀ ਹਿੱਤੀ ਦੀ ਧੀ ਯਹੂਦਿਥ ਅਤੇ ਏਲੋਨ ਹਿੱਤੀ ਦੀ ਧੀ ਬਾਸਮਥ ਨੂੰ ਵਿਆਹ ਲਿਆਇਆ।