Versions
PAV ਇਹ ਅਕਾਸ਼ ਅਤੇ ਧਰਤੀ ਦੀ ਪਦਾਇਸ਼ ਦਾ ਅਰੰਭ ਹੈ ਜਦ ਓਹ ਉਤਪੰਨ ਹੋਏ ਜਿਸ ਦਿਨ ਯਹੋਵਾਹ ਪਰਮੇਸ਼ੁਰ ਨੇ ਅਕਾਸ਼ ਅਤੇ ਧਰਤੀ ਨੂੰ ਬਣਾਇਆ
IRVPA {ਮਨੁੱਖ ਦੀ ਉਤਪਤੀ} PS ਇਹ ਅਕਾਸ਼ ਅਤੇ ਧਰਤੀ ਦੀ ਸਿਰਜਣਾ ਦਾ ਵਰਣਨ ਹੈ ਜਦ ਓਹ ਉਤਪੰਨ ਹੋਏ ਅਰਥਾਤ ਜਿਸ ਦਿਨ ਯਹੋਵਾਹ ਪਰਮੇਸ਼ੁਰ ਨੇ ਅਕਾਸ਼ ਅਤੇ ਧਰਤੀ ਨੂੰ ਬਣਾਇਆ।