Bible Language

Genesis 2:7 (NET) New English Translation

Versions

PAV   ਯਹੋਵਾਹ ਪਰਮੇਸ਼ੁਰ ਨੇ ਆਦਮੀ ਨੂੰ ਜ਼ਮੀਨ ਦੀ ਮਿੱਟੀ ਤੋਂ ਰੱਚਿਆ ਅਤੇ ਉਸ ਦੀਆਂ ਨਾਸਾਂ ਵਿੱਚ ਜੀਵਣ ਦਾ ਸਾਹ ਫੂਕਿਆ ਸੋ ਆਦਮੀ ਜੀਉਂਦੀ ਜਾਨ ਹੋ ਗਿਆ
IRVPA   ਯਹੋਵਾਹ ਪਰਮੇਸ਼ੁਰ ਨੇ ਮਨੁੱਖ ਨੂੰ ਜ਼ਮੀਨ ਦੀ ਮਿੱਟੀ ਤੋਂ ਰਚਿਆ ਅਤੇ ਉਸ ਦੀਆਂ ਨਾਸਾਂ ਵਿੱਚ ਜੀਵਨ ਦਾ ਸਾਹ ਫੂਕਿਆ, ਇਸ ਤਰ੍ਹਾਂ ਮਨੁੱਖ ਜੀਉਂਦਾ ਪ੍ਰਾਣੀ ਬਣ ਗਿਆ।