Bible Language

Genesis 3:24 (NET) New English Translation

Versions

PAV   ਸੋ ਉਸ ਨੇ ਆਦਮੀ ਨੂੰ ਕੱਢ ਦਿੱਤਾ ਅਤੇ ਉਸ ਨੇ ਅਦਨ ਦੇ ਬਾਗ ਦੇ ਚੜ੍ਹਦੇ ਪਾਸੇ ਦੂਤਾਂ ਨੂੰ ਅਤੇ ਚੌਪਾਸੇ ਘੁੰਮਣ ਵਾਲੇ ਖੰਡੇ ਦੀ ਲਸ਼ਕ ਨੂੰ ਰੱਖਿਆ ਤਾਂਜੋ ਉਹ ਜੀਵਣ ਦੇ ਬਿਰਛ ਦੇ ਰਾਹ ਦੀ ਰਾਖੀ ਕਰਨ।
IRVPA   ਇਸ ਲਈ ਉਸ ਨੇ ਆਦਮ ਨੂੰ ਕੱਢ ਦਿੱਤਾ ਅਤੇ ਉਸ ਨੇ ਅਦਨ ਦੇ ਬਾਗ਼ ਦੇ ਪੂਰਬ ਵੱਲ ਦੂਤਾਂ ਨੂੰ ਅਤੇ ਚਾਰ ਚੁਫ਼ੇਰੇ ਘੁੰਮਣ ਵਾਲੀ ਅੱਗ ਦੀ ਤਲਵਾਰ ਨੂੰ ਰੱਖਿਆ ਤਾਂ ਜੋ ਓਹ ਜੀਵਨ ਦੇ ਰੁੱਖ ਦੇ ਰਾਹ ਦੀ ਰਾਖੀ ਕਰਨ। PE