Bible Language

Genesis 3:6 (NET) New English Translation

Versions

PAV   ਜਾਂ ਤੀਵੀਂ ਨੇ ਵੇਖਿਆ ਕਿ ਉਹ ਬਿਰਛ ਖਾਣ ਲਈ ਚੰਗਾ ਹੈ ਅਤੇ ਅੱਖੀਆਂ ਨੂੰ ਭਾਉਂਦਾ ਹੈ ਅਤੇ ਉਹ ਬਿਰਛ ਬੁੱਧ ਦੇਣ ਲਈ ਲੋੜੀਂਦਾ ਹੈ ਤਾਂ ਉਸ ਨੇ ਉਹ ਦੇ ਫਲ ਤੋਂ ਲਿਆ ਤੇ ਆਪ ਖਾਧਾ ਨਾਲੇ ਆਪਣੇ ਪਤੀ ਨੂੰ ਵੀ ਦਿੱਤਾ ਅਤੇ ਉਸ ਨੇ ਖਾਧਾ
IRVPA   ਜਦ ਇਸਤਰੀ ਨੇ ਵੇਖਿਆ ਕਿ ਉਸ ਰੁੱਖ ਦਾ ਫਲ ਖਾਣ ਲਈ ਚੰਗਾ ਹੈ ਅਤੇ ਅੱਖੀਆਂ ਨੂੰ ਭਾਉਂਦਾ ਹੈ ਅਤੇ ਉਸ ਰੁੱਖ ਦਾ ਫਲ ਬੁੱਧ ਦੇਣ ਦੇ ਯੋਗ ਹੈ ਤਾਂ ਉਸ ਨੇ ਉਹ ਦੇ ਫਲ ਨੂੰ ਲਿਆ ਤੇ ਆਪ ਖਾਧਾ ਅਤੇ ਆਪਣੇ ਪਤੀ ਨੂੰ ਵੀ ਦਿੱਤਾ ਅਤੇ ਉਸ ਨੇ ਵੀ ਖਾਧਾ।