Bible Language

Genesis 44:1 (NET) New English Translation

Versions

PAV   ਤਾਂ ਉਸ ਨੇ ਆਪਣੇ ਘਰ ਦੇ ਮੁਖਤਿਆਰ ਨੂੰ ਹੁਕਮ ਦਿੱਤਾ ਕਿ ਇਨ੍ਹਾਂ ਮਨੁੱਖਾਂ ਦੀਆਂ ਗੂਣਾਂ ਵਿੱਚ ਅੰਨ ਜਿੰਨਾਂ ਓਹ ਲੈ ਜਾ ਸੱਕਣ ਭਰ ਦੇਹ ਅਰ ਹਰ ਇੱਕ ਦੀ ਚਾਂਦੀ ਉਸ ਦੀ ਗੂਣ ਦੇ ਮੂੰਹ ਵਿੱਚ ਰੱਖ ਦੇਹ
IRVPA   {ਚਾਂਦੀ ਦਾ ਕਟੋਰਾ} PS ਤਦ ਉਸ ਨੇ ਆਪਣੇ ਘਰ ਦੇ ਮੁਖੀਏ ਨੂੰ ਹੁਕਮ ਦਿੱਤਾ ਕਿ ਇਨ੍ਹਾਂ ਮਨੁੱਖਾਂ ਦੇ ਬੋਰਿਆਂ ਵਿੱਚ ਜਿੰਨ੍ਹਾਂ ਉਹ ਲੈ ਸਕਣ ਅੰਨ ਭਰ ਦੇ ਅਤੇ ਹਰ ਇੱਕ ਦੀ ਚਾਂਦੀ ਉਸ ਦੇ ਬੋਰੇ ਦੇ ਮੂੰਹ ਵਿੱਚ ਰੱਖਦੇ