Bible Language

Genesis 46 (NET) New English Translation

Versions

PAV   ਉਪਰੰਤ ਇਸਰਾਏਲ ਨੇ ਆਪਣਾ ਸਭ ਕੁਝ ਲੈ ਕੇ ਕੂਚ ਕੀਤਾ ਅਰ ਬਏਰਸਬਾ ਨੂੰ ਆਇਆ ਅਰ ਆਪਣੇ ਪਿਤਾ ਇਸਹਾਕ ਦੇ ਪਰਮੇਸ਼ੁਰ ਲਈ ਬਲੀਆਂ ਚੜਾਈਆਂ
IRVPA   {ਯਾਕੂਬ ਦਾ ਸਾਰੇ ਪਰਿਵਾਰ ਸਮੇਤ ਮਿਸਰ ਆਉਣਾ} PS ਤਦ ਇਸਰਾਏਲ ਨੇ ਆਪਣਾ ਸਭ ਕੁਝ ਲੈ ਕੇ ਕੂਚ ਕੀਤਾ ਅਤੇ ਬਏਰਸ਼ਬਾ ਨੂੰ ਆਇਆ ਅਤੇ ਆਪਣੇ ਪਿਤਾ ਇਸਹਾਕ ਦੇ ਪਰਮੇਸ਼ੁਰ ਲਈ ਬਲੀਆਂ ਚੜ੍ਹਾਈਆਂ।