Bible Language

Genesis 48 (NET) New English Translation

Versions

PAV   ਏਹਨਾਂ ਗੱਲਾਂ ਦੇ ਪਿੱਛੋਂ ਐਉਂ ਹੋਇਆ ਕਿ ਕਿਸੇ ਨੇ ਯੂਸੁਫ਼ ਨੂੰ ਆਖਿਆ, ਵੇਖੋ ਤੁਹਾਡਾ ਪਿਤਾ ਬੀਮਾਰ ਹੈ ਤਾਂ ਉਸ ਨੇ ਆਪਣੇ ਦੋਹਾਂ ਪੁੱਤ੍ਰਾਂ ਮਨੱਸ਼ਹ ਅਰ ਇਫ਼ਰਾਏਮ ਨੂੰ ਆਪਣੇ ਸੰਗ ਲਿਆ
IRVPA   {ਯਾਕੂਬ ਦਾ ਇਫ਼ਰਾਈਮ ਅਤੇ ਮਨੱਸ਼ਹ ਨੂੰ ਅਸੀਸ ਦੇਣਾ} PS ਕੁਝ ਦਿਨਾਂ ਤੋਂ ਬਾਅਦ ਇਹ ਹੋਇਆ ਕਿ ਕਿਸੇ ਨੇ ਯੂਸੁਫ਼ ਨੂੰ ਆਖਿਆ, ਵੇਖੋ, ਤੁਹਾਡਾ ਪਿਤਾ ਬਿਮਾਰ ਹੈ। ਤਦ ਉਸ ਨੇ ਆਪਣੇ ਦੋਹਾਂ ਪੁੱਤਰਾਂ ਮਨੱਸ਼ਹ ਅਤੇ ਇਫ਼ਰਾਈਮ ਨੂੰ ਆਪਣੇ ਨਾਲ ਲਿਆ।