Bible Language

Genesis 7 (NET) New English Translation

Versions

PAV   ਫੇਰ ਯਹੋਵਾਹ ਨੇ ਨੂਹ ਨੂੰ ਆਖਿਆ ਕਿ ਤੂੰ ਅਰ ਤੇਰਾ ਸਾਰਾ ਟੱਬਰ ਕਿਸ਼ਤੀ ਵਿੱਚ ਜਾਓ ਕਿਉਂ ਜੋ ਮੈਂ ਤੈਨੂੰ ਆਪਣੇ ਅੱਗੇ ਏਸ ਪੀੜ੍ਹੀ ਵਿੱਚ ਧਰਮੀ ਵੇਖਿਆ ਹੈ
IRVPA   {ਜਲ ਪਰਲੋ} PS ਫੇਰ ਯਹੋਵਾਹ ਨੇ ਨੂਹ ਨੂੰ ਆਖਿਆ, ਤੂੰ ਅਤੇ ਤੇਰਾ ਸਾਰਾ ਘਰਾਣਾ ਕਿਸ਼ਤੀ ਵਿੱਚ ਜਾਓ ਕਿਉਂ ਜੋ ਮੈਂ ਤੈਨੂੰ ਇਸ ਪੀੜ੍ਹੀ ਵਿੱਚ ਧਰਮੀ ਵੇਖਿਆ ਹੈ।