Bible Language

Hosea 9:6 (NET) New English Translation

Versions

PAV   ਵੇਖੋ ਤਾਂ, ਓਹ ਬਰਬਾਦੀ ਤੋਂ ਚੱਲੇ ਗਏ, ਪਰ ਮਿਸਰ ਓਹਨਾ ਨੂੰ ਇਕੱਠਾ ਕਰੇਗਾ, ਮੋਫ਼ ਓਹਨਾਂ ਨੂੰ ਦਫਨ ਕਰੇਗਾ, ਓਹਨਾਂ ਦੀ ਚਾਂਦੀ ਦੀਆਂ ਕੀਮਤੀ ਚੀਜ਼ਾਂ ਨੂੰ, ਬਿੱਛੂ ਬੂਟੀ ਉਨ੍ਹਾਂ ਉੱਤੇ ਕਬਜ਼ਾ ਕਰ ਲਵੇਗੀ, ਕੰਡੇ ਓਹਨਾਂ ਦੇ ਤੰਬੂਆਂ ਵਿੱਚ ਹੋਣਗੇ।।
IRVPA   ਵੇਖੋ ਤਾਂ, ਉਹ ਬਰਬਾਦੀ ਤੋਂ ਚੱਲੇ ਗਏ,
ਪਰ ਮਿਸਰ ਉਹਨਾਂ ਨੂੰ ਇਕੱਠਾ ਕਰੇਗਾ,
ਮੋਫ਼ ਉਹਨਾਂ ਨੂੰ ਦਫ਼ਨ ਕਰੇਗਾ,
ਉਹਨਾਂ ਦੀ ਚਾਂਦੀ ਦੀਆਂ ਕੀਮਤੀ ਚੀਜ਼ਾਂ ਨੂੰ,
ਬਿੱਛੂ ਬੂਟੀ ਉਨ੍ਹਾਂ ਉੱਤੇ ਕਬਜ਼ਾ ਕਰ ਲਵੇਗੀ,
ਕੰਡੇ ਉਹਨਾਂ ਦੇ ਤੰਬੂਆਂ ਵਿੱਚ ਹੋਣਗੇ।