Bible Language

Isaiah 22:16 (NET) New English Translation

Versions

PAV   ਐਥੇ ਤੇਰੇ ਕੋਲ ਕੀ ਹੈ? ਅਤੇ ਐਥੇ ਤੇਰੇ ਕੋਲ ਕੌਣ ਹੈ? ਕਿ ਤੈਂ ਆਪਣੇ ਲਈ ਐਥੇ ਇੱਕ ਕਬਰ ਪੁੱਟੀ ਹੈ! ਉਚਿਆਈ ਤੇ ਉਹ ਆਪਣੀ ਕਬਰ ਪੁੱਟਦਾ, ਚਟਾਨ ਵਿੱਚ ਉਹ ਆਪਣੇ ਲਈ ਇੱਕ ਟਿਕਾਣਾ ਘੜਦਾ ਹੈ!
IRVPA   ਐਥੇ ਤੇਰੇ ਕੋਲ ਕੀ ਹੈ? ਅਤੇ ਐਥੇ ਤੇਰਾ ਕੌਣ ਹੈ? ਜੋ ਤੂੰ ਆਪਣੇ ਲਈ ਐਥੇ ਇੱਕ ਕਬਰ ਪੁੱਟੀ ਹੈ! ਉਚਿਆਈ ਤੇ ਉਹ ਆਪਣੀ ਕਬਰ ਪੁੱਟਦਾ, ਚੱਟਾਨ ਵਿੱਚ ਉਹ ਆਪਣੇ ਲਈ ਇੱਕ ਟਿਕਾਣਾ ਬਣਾਉਂਦਾ ਹੈ!